ਟਰਾਈਡੈਂਟ ਫੈਕਟਰੀ ਬਰਨਾਲਾ ਵਿਖੇ ਲੜਕੀਆਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ
ਮਾਨਸਾ : ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ ਮਾਰਚ 2021 ਦੌਰਾਨ ਜਿ਼ਲ੍ਹਾ ਮਾਨਸਾ ਨਾਲ ਸਬੰਧਤ ਕੇਵਲ ਚਾਹਵਾਨ ਤੇ ਲੋੜਵੰਦ ਲੜਕੀਆਂ ਨੂੰ ਟ੍ਰੇਨਿੰਗ ਦੇਣ ਉਪਰੰਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ!-->…