Related Posts
ਮਾਨਸਾ : ਵੀਰ ਪਰਮਬੰਸ ਸਿੰਘ (ਬੰਟੀ ਰੋਮਾਣਾ) ਨੂੰ ਯੂਥ ਅਕਾਲੀ ਦਲ (ਬਾਦਲ) ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ ਪਰਮਬੰਸ ਸਿੰਘ ਅਤੇ ਗੁਰਪ੍ਰੀਤ ਸਿੰਘ ਚਹਿਲ, ਜ਼ਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ, ਮਾਨਸਾ (ਸ਼ਹਿਰੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ (ਬਾਦਲ), ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਸਰਦਾਰ ਬਲਵਿੰਦਰ ਸਿੰਘ ਭੂੰਦੜ ,ਸੀਨੀਅਰ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਪ੍ਰਸਤ , ਯੂਥ ਅਕਾਲੀ ਦਲ ਤੇ ਸਮੁਚੀ ਜਥੇਬੰਦੀ ਤੇ ਵਰਕਰ ਸਾਹਿਬਾਨ ਨੂੰ ਬਹੁਤ ਬਹੁਤ ਧੰਨਵਾਦ ਤੇ ਮੁਬਾਰਕਾਂ ਦਿੱਤੀ।