ਡਿਪਟੀ ਕਮਿਸ਼ਨਰ ਮਾਨਸਾ Bronze Winner Amandeep Kaur ਨੂੰ ਸਨਮਾਨਿਤ ਕਰਦੇ ਹੋਏ
Mansa News :
Bronze Winner Amandeep Kaur Dt 3-2-2021
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਮਹਿੰਦਰਪਾਲ ਭੋਪਾਲ ਵਿਖੇ ਹੋਏ ਰਾਸ਼ਟਰੀ ਫੈਡਰੇਸ਼ਨ ਕੱਪ ਦੌਰਾਨ ਹੈਮਰ ਥਰੋਅ ਦੇ 20 ਸਾਲ ਉਮਰ ਵਰਗ ਮੁਕਾਬਲੇ ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਖਿਡਾਰਨ ਅਮਨਦੀਪ ਕੌਰ ਨੂੰ ਸਨਮਾਨਿਤ ਕਰਦੇ ਹੋਏ। ਉਨ੍ਹਾਂ ਨਾਲ ਖਿਡਾਰਨ ਦੇ ਪਿਤਾ ਸ਼੍ਰੀ ਬਲੌਰ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਪਰਮਿੰਦਰ ਸਿੰਘ ਵੀ ਨਜ਼ਰ ਆ ਰਹੇ ਹਨ।
Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.