more helpful hints hoohootube nikki was lonely.

ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਕੋਵਿਡ ਕੇਅਰ ਸੈਂਟਰ ਸਥਾਪਤ

0

Mansa Covid Center :
ਧੀਰੇਂਦਰ ਕਾਮਰਾ : ਮਿਸ਼ਨ ਫਤਿਹ ਤਹਿਤ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਵਿਭਾਗ ਪੰਜਾਬ ਦੁਆਰਾ ਵੱਖ ਵੱਖ ਜ਼ਿਲਿ੍ਹਆਂ ਵਿਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਨੂੰ ਆਈਸੋਲੇਟ ਕਰਨ ਲਈ ਕੋਵਿਡ ਕੇਅਰ ਸੈਂਟਰ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਕੇਅਰ ਸੈਂਟਰ ਸਥਾਨਕ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਬਣਾਇਆ ਗਿਆ ਹੈ। ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ 100 ਬੈੱਡਾਂ ਦਾ ਕੋਵਿਡ ਕੇਅਰ ਸੈਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਆਈਸੋਲੇਟ ਕੀਤੇ 4 ਕੋਰੋਨਾ ਪਾਜ਼ਿਟਿਵ ਵਿਅਕਤੀਆਂ ਨੂੰ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸੈਂਟਰ ਵਿਖੇ ਮਰੀਜ਼ਾ ਦੀ ਦੇਖਭਾਲ ਲਈ ਨਵੇਂ ਸਟਾਫ ਦੀ ਭਰਤੀ ਕਰਕੇ ਤੈਨਾਤ ਕਰ ਦਿੱਤਾ ਗਿਆ ਹੈ, ਜਿਸ ਵਿਚ ਮੈਡੀਕਲ ਅਫ਼ਸਰ, ਸਟਾਫ਼ ਨਰਸਾਂ, ਫਾਰਮਾਸਿਸਟ, ਵਾਰਡ ਅਟੈਂਡੈਂਟ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਡਾ. ਸੰਜੀਵ ਓਬਰਾਏ ਦੀ ਦੇਖ ਰੇਖ ਵਿਚ ਡਾ. ਰਣਜੀਤ ਰਾਏ

ਈ.ਐਨ.ਟੀ.ਮਾਹਿਰ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਐਪੀਡੀਮਾਲੋਜਿਸਟ, ਡਾ. ਵਿਸ਼ਵਜੀਤ ਸਿੰਘ ਚੌਕਸੀ ਅਫ਼ਸਰ ਅਤੇ ਪੂਰੀ ਟੀਮ ਵੱਲੋਂ ਨਵੇਂ ਭਰਤੀ ਸਟਾਫ਼ ਦਾ ਕੋਰੋਨਾ ਟੈਸਟ ਕੀਤਾ ਗਿਆ। ਮਿਸ ਕਾਜਲ ਜੁਮਨਾਨੀ ਏ.ਐਚ.ਏ ਵੱਲੋਂ ਕੋਵਿਡ ਕੇਅਰ ਸੈਂਟਰ ਵਿਚ ਭਰਤੀ ਕੀਤੇ ਗਏ ਅਮਲੇ ਨੂੰ ਆਉਣ ਵਾਲੇ ਮਰੀਜ਼ਾਂ ਦੀ ਸਾਂਭ ਸੰਭਾਲ ਬਾਰੇ ਸਿਖਲਾਈ ਦਿੱਤੀ ਗਈ।
Mansa Covid Center

Read More: ਅਨਮੋਲ ਗਗਨ ਮਾਨ ਦੇ ਆਪ ‘ ਚ ਸ਼ਾਮਲ ਹੋਣ ਤੇ ਯੂਥ ਨੌਜਵਾਨ ਮੁੰਡੇ – ਕੁੜੀਆਂ ਵਿੱਚ ਭਾਰੀ ਉਤਸ਼ਾਹ
Hamara Today

Leave A Reply

Your email address will not be published.

gf fuck from side and ass.cerita mesum