more helpful hints hoohootube nikki was lonely.

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ ਤੇ ਇਤਰਾਜ਼ ਜਮ੍ਹਾਂ ਕਰਵਾਉਣ ਦਾ ਅੱਜ ਆਖਰੀ ਦਿਨ: ਜ਼ਿਲ੍ਹਾ ਚੋਣਕਾਰ ਅਫ਼ਸਰ

0

Mansa News : Today is the last day to submit objections to the claims regarding the correction of voter lists: District Electoral Officer
ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਚੱਲ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਇਨ੍ਹਾਂ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ ਜਮ੍ਹਾਂ ਕਰਵਾਉਣ ਦੀ ਅੰਤਿਮ ਤਾਰੀਖ 16 ਦਸੰਬਰ ਹੈ। ਇਸ ਲਈ ਕੋਈ ਵੀ ਨਾਗਰਿਕ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਸਬੰਧਤ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਆਪਣੇ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਵਾ ਸਕਦਾ ਹੈ।

Mansa News :
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸ਼ਡਿਊਲ ਮੁਤਾਬਕ 23 ਦਸੰਬਰ ਤੱਕ ਇਤਰਾਜਾਂ ਦੇ ਨਿਪਟਾਰੇ ਕਰਨ ਉਪਰੰਤ 5 ਜਨਵਰੀ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਰ ਸੂਚੀਆਂ ਦੀ ਸੁਧਾਈ ਯੋਗਤਾ ਮਿਤੀ 1 ਜਨਵਰੀ 2021 ਨੂੰ ਆਧਾਰ ਮੰਨ ਕੇ ਕੀਤੀ ਜਾਣੀ ਹੈ। ਇਸ ਮੌਕੇ ਏ.ਡੀ.ਸੀ ਜਨਰਲ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਬਲਜੀਤ ਕੌਰ ਤੋਂ ਇਲਾਵਾ ਤਹਿਸੀਲਦਾਰ, ਨਾਇਬ ਤਹਿਸੀਲਦਾਰ ਵੀ ਹਾਜ਼ਰ ਸਨ।

Hamara Today न्यूज और लाइव न्यूज अपडेट के लिए हमें फेसबुक पर लाइक करें या ट्विटर पर फॉलो करें.

Leave A Reply

Your email address will not be published.

gf fuck from side and ass.cerita mesum