more helpful hints hoohootube nikki was lonely.

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

0

Mansa News : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ‘ਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਪਾਬੰਦੀ ਲਗਾਈ ਹੈ।  ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈÎਰਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

Marriage Palace Mansa News
Mansa News

ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹੇਗਾ।

ये भी पढ़े : ਪ੍ਰੈਸ਼ਰ ਹਾਰਨ, ਸਾਈਲੰਸਰ ਕਢਵਾਏ ਵਹੀਕਲਾਂ ਦੀ ਵਰਤੋਂ, ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਤੇ ਪਾਬੰਦੀ

ब्रेकिंग न्यूज और लाइव न्यूज अपडेट के लिए हमें  फेसबुक पर लाइक करें या ट्विटरपर फॉलो करें.

Leave A Reply

Your email address will not be published.

gf fuck from side and ass.cerita mesum