more helpful hints hoohootube nikki was lonely.

ਟਰਾਈਡੈਂਟ ਫੈਕਟਰੀ ਬਰਨਾਲਾ ਵਿਖੇ ਲੜਕੀਆਂ ਲਈ ਰੋਜ਼ਗਾਰ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ

0

ਮਾਨਸਾ : ਜਿ਼ਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਟਰਾਈਡੈਂਟ ਫੈਕਟਰੀ ਬਰਨਾਲਾ ਵੱਲੋਂ ਮਾਰਚ 2021 ਦੌਰਾਨ ਜਿ਼ਲ੍ਹਾ ਮਾਨਸਾ ਨਾਲ ਸਬੰਧਤ ਕੇਵਲ ਚਾਹਵਾਨ ਤੇ ਲੋੜਵੰਦ ਲੜਕੀਆਂ ਨੂੰ ਟ੍ਰੇਨਿੰਗ ਦੇਣ ਉਪਰੰਤ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣੇ ਹਨ। ਉਨ੍ਹਾਂ ਜਿ਼ਲ੍ਹਾ ਮਾਨਸਾ ਨਾਲ ਸਬੰਧਤ ਬੇਰੋਜ਼ਗਾਰ ਲੋੜਵੰਦ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਰਜਿਸਟੇ੍ਰਸ਼ਨ ਅਤੇ ਆਪਣੇ ਦਸਤਾਵੇਜ਼ ਚੈਕ ਕਰਵਾਉਣ ਲਈ 9 ਮਾਰਚ ਤੋਂ 16 ਮਾਰਚ 2021 ਤੱਕ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਸੀ. ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਮਾਨਸਾ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ।

ਜਿ਼ਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਾਰਥੀ ਕੋਲ ਅਧਾਰ ਕਾਰਡ, ਪੈਨ ਕਾਰਡ, ਬੈਂਕ ਪਾਸ ਬੁੱਕ ਅਤੇ ਦਸਵੀਂ ਦਾ ਸਰਟੀਫਿਕੇਟ ਉਪਲੱਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਨ੍ਹਾਂ ਚਾਰੇ ਦਸਤਾਵੇਜ਼ਾਂ *ਤੇ ਪ੍ਰਾਰਥੀ ਦਾ ਨਾਮ, ਪ੍ਰਾਰਥੀ ਦੇ ਪਿਤਾ ਦਾ ਨਾਮ, ਜਨਮ ਮਿਤੀ ਬਿਲਕੁੱਲ ਸਹੀ ਹੋਣੇ ਚਾਹੀਦੇ ਹਨ ਅਤੇ ਇਨ੍ਹਾਂ ਦਸਤਾਵੇਜ਼ਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜੇਕਰ ਪ੍ਰਾਰਥੀ ਕੋਲ ਉਪਰੋਕਤ ਅਨੁਸਾਰ ਦਸਤਾਵੇਜ਼ ਉਪਲੱਬਧ ਨਹੀਂ ਹਨ ਤਾਂ ਦਸਤਾਵੇਜ਼ ਅਪਲਾਈ ਕੀਤਾ ਹੋਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਾਰਥੀਆਂ ਦੀਅ ਵਿੱਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਉਮਰ ਸੀਮਾ 18 ਤੋਂ 26 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ 18000/— ਰੁਪਏ ਤਨਖ਼ਾਹ ਪ੍ਰਤੀ ਮਹੀਨਾ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੇਨਿੰਗ ਦੌਰਾਨ ਹੋਸਟਲ ਵਿੱਚ ਰਹਿਣਾ ਜ਼ਰੂਰੀ ਹੋਵੇਗਾ ਅਤੇ ਰਹਿਣ ਲਈ ਮੁਫ਼ਤ ਹੋਸਟਲ ਅਤੇ ਖਾਣਾ ਸਬਸਿਡੀ ਰੇਟਾਂ *ਤੇ ਮੁਹੱਈਆ ਕਰਵਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 62843—98603 *ਤੇ ਸੰਪਰਕ ਕੀਤਾ ਜਾ ਸਕਦਾ ਹੈ।

Hamara Today न्यूज और लाइव न्यूज अपडेट के लिए हमें फेसबुक पर लाइक करें या ट्विटरपर फॉलो करें.

Leave A Reply

Your email address will not be published.

gf fuck from side and ass.cerita mesum