Hamara Today
Hindi & Punjabi Newspaper

ਪੰਜਾਬ ‘ਚ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ देखो लिस्ट

0

मानसा  : ਪੰਜਾਬ ‘ਚ ਕੋਰੋਨਾਵਾਇਰਸ ਦੇ ਅੱਜ 142 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਨ ਮੁਤਾਬਕ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 4769 ਹੋ ਗਈ ਹੈ।

ਸਰਕਾਰੀ ਬੁਲਟਿਨ ਮੁਤਾਬਕ ਅੱਜ ਸੂਬੇ ‘ਚ 7 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 2-2 ਅੰਮ੍ਰਿਤਸਰ ਤੇ ਸੰਗਰੂਰ ‘ਚ, ਉੱਥੇ ਹੀ 1-1 ਮੋਗਾ, ਤਰਨਤਾਰਨ ਤੇ ਲੁਧਿਆਣਾ ‘ਚ ਹੋਈਆਂ ਹਨ। ਉੱਥੇ ਹੀ ਸੂਬੇ ਵਿੱਚ ਹੁਣ ਤੱਕ 3192 ਵਿਅਕਤੀ ਠੀਕ ਹੋ ਚੁੱਕੇ ਹਨ। ਅੱਜ ਸਭ ਤੋਂ ਵੱਧ 31 ਮਾਮਲੇ ਅੰਮ੍ਰਿਤਸਰ ‘ਚ ਤੇ 25 ਜਲੰਧਰ ‘ਚ ਤੇ 21 ਸੰਗਰੂਰ ਦਰਜ ਕੀਤੇ ਗਏ ਹਨ।

25 ਜੂਨ 2020 ਨੂੰ ਪਾਜ਼ਿਟਿਵ ਆਏ ਮਰੀਜ਼ਾਂ ਦੀ ਪੂਰੀ ਜਾਣਕਾਰੀ:

Leave A Reply

Your email address will not be published.

This website uses cookies to improve your experience. We'll assume you're ok with this, but you can opt-out if you wish. AcceptRead More