Related Posts
ਸਰਦਾਰ ਸੁਖਦੇਵ ਸਿੰਘ ਢੀਂਡਸਾ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
ਖਨੌਰੀ (ਸਤਨਾਮ ਸਿੰਘ ਕੰਬੋਜ) : ਅੱਜ ਗੁਰਦੁਆਰਾ ਸ਼ਹੀਦਾਂ ਵਿਖੇ ਇਕ ਮੀਟਿੰਗ ਹੋਈ,ਜਿਸ ਵਿਚ ਸਰਬਸੰਮਤੀ ਨਾਲ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਨ ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਬਣੀ ਹੋਈ ਹੈ ।
ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬੀਰ ਦਵਿੰਦਰ ਸਿੰਘ,ਮਨਜੀਤ ਸਿੰਘ ਜੀ.ਕੇ.,ਪਰਮਿੰਦਰ ਸਿੰਘ ਢੀਂਡਸਾ,ਪਰਮਜੀਤ ਕੌਰ ਗੁਲਸ਼ਨ, ਚਰਨਜੀਤ ਸਿੰਘ ਚੰਨੀ,ਜਗਦੀਸ਼ ਸਿੰਘ ਗਰਚਾ,ਨਿਧੜਕ ਸਿੰਘ ਬਰਾੜ, ਸੇਵਾ ਸਿੰਘ ਸੇਖਵਾ,ਪਰਮਜੀਤ ਸਿੰਘ ਖਾਲਸਾ,ਮਾਨ ਸਿੰਘ ਗਰਚਾ,ਮਨਜੀਤ ਸਿੰਘ ਭੋਮਾ ਆਦਿ ਹਾਜ਼ਰ ਸਨ। ਸਰਦਾਰ ਸਰਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਦਾ ਪ੍ਰਧਾਨ ਬਣਨ ਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਰਾਮ ਨਿਵਾਸ ਗਰਗ ਦੀ ਅਗਵਾਈ ਚ ਸਨਮਾਨਿਤ ਕਰਦੇ ਹੋਏ ਅਕਾਲੀ ਵਰਕਰ
- Imlie 22nd January 2021 Written Episode Update: Aditya Breaks Down Seeing Imlie’s Condition
- नहीं रहे जाने-माने भजन गायक Narendra Chanchal, 80 साल की उम्र में दुनिया को कहा अलविदा
- Anupama today episode 21 january 2021 : पत्नी के पास आना चाहता है वनराज, क्या अनुपमा करेगी स्वीकार