ਅਕਾਲ ਤਖ਼ਤ ਦੇ ਸਿੰਘ ਸਾਹਿਬ ਨੂੰ ਸ਼ੇਰਗੜ੍ਹ ਪੁੱਜਣ ਤੇ ਪਿੰਡ ਵਾਸੀਆਂ ਨੇ ਸਿਰੋਪਾ ਪਾ ਕੇ ਕੀਤਾ ਸਨਮਾਨਿਤ
ਸਤਨਾਮ ਸਿੰਘ ਕੰਬੋਜ ਖਨੌਰੀ : ਅਕਾਲ ਤਖਤ ਸ੍ਰੀ ਅੰਮ੍ਰਿਤਸਰ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅੱਜ ਪਿੰਡ ਸ਼ੇਰਗੜ੍ ਵਿਖੇ ਸ.ਪਰਮਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਘਰ ਪਹੁੰਚਣ ਤੇ ਸਮੂਹ ਨਗਰ ਨਿਵਾਸੀਆਂ ਵਲੋ ਜੀ ਆਇਆ ਕਿਹਾ ਅਤੇ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸੰਗਤਾਂ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਜਸਵਿੰਦਰ ਸਿੰਘ ਵਿਰਕ ,ਜੋਗਿੰਦਰ ਸਿੰਘ ਬਾਵਾ, ਇਕਬਾਲ ਸਿੰਘ ਸੰਧੂ, ਗੁਰਨਾਮ ਸਿੰਘ, ਹਰਜੀਤ ਸਿੰਘ ,ਅਵਤਾਰ ਸਿੰਘ, ਇੰਦਰਜੀਤ ਸਿੰਘ, ਜਰਨੈਲ ਸਿੰਘ, ਪਿਸ਼ੋਰਾ ਸਿੰਘ ਨੰਬਰਦਾਰ ,ਹਨੀ ਵਿਰਕ ,ਹਰਜਿੰਦਰ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ ਮੱਤਾ ਆਦਿ ਪਿੰਡ ਵਾਸੀ ਹਾਜ਼ਰ ਸਨ

Hamara Today http://facebook.com/hamaratodaynews/
30 मिनट ही ऑनलाइन क्लास ले सकते स्कूल मंत्रालय ने जारी की गाइडलाइंस