more helpful hints hoohootube nikki was lonely.
Browsing Tag

dc mansa news

डीसी महिदर पाल मानसा ने त्योहारों के सीजन में सेहत विभाग के अधिकारियों को दी हिदायत

मानसा: डीसी महिदर पाल मानसा ने सेहत विभाग के अधिकारियों को हिदायत दी है कि त्योहारों के सीजन में जिले में चौकसी बरती जाए। खाद्य पदार्थो की जांच की जाएगी ताकि कोई दुकानदार लोगों की सेहत से खिलवाड़ न कर सके। तंदरुस्त पंजाब मिशन के तहत अब तक

ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਨੂੰ ਪਾਈ ਜਾ ਸਕਦੀ ਹੈ ਠੱਲ : ਡਿਪਟੀ ਕਮਿਸ਼ਨਰ

ਮਾਨਸਾ (ਸੁਭਾਸ਼ ਕਾਮਰਾ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਤੋਂ ਜਾਣੂ ਕਰਵਾਉਣ ਲਈ ਮਿਸ਼ਨ ਫਤਿਹ ਚਲਾਇਆ ਗਿਆ ਹੈ, ਜਿਸ ਤਹਿਤ ਸਿਵਲ ਪ੍ਰਸ਼ਾਸਨ, ਪੁਲਿਸ, ਪ੍ਰਸ਼ਾਸਨ, ਸਿਹਤ ਵਿਭਾਗ ਵੱਲੋਂ

ਕੋਰੋਨਾ ਮਹਾਂਮਾਰੀ ਦੇ ਕਾਰਨ ਸੂਰਜ ਗ੍ਰਹਿਣ ਮੇਲੇ ਦਾ ਆਯੋਜਨ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ

ਮਾਨਸਾ 19 ਜੂਨ : ਧਾਰਮਿਕ ਸਥਾਨ ਹੋਣ ਕਾਰਨ ਕੂਰਕਸ਼ੇਤਰ ਵਿਖੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਦੁਆਰਾ ਬ੍ਰਹਮਸਰੋਵਰ ਵਿਚ ਪਵਿੱਤਰ ਇਸ਼ਨਾਨ ਕੀਤਾ ਜਾਂਦਾ ਹੈ। ਇਸ ਸਾਲ 21 ਜੂਨ 2020 ਨੂੰ ਲੱਗਣ ਵਾਲੇ ਸੂਰਜਗ੍ਰਹਿਣ ਵਿਚ ਅਣਗਿਣਤ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਹੈ।

ਜ਼ਿਲ੍ਹੇ ਅੰਦਰ 16 ਵੈਨਾਂ ਕੋਵਿਡ-19 ਤੋਂ ਬਚਾਅ ਸਬੰਧੀ ਲੋਕਾਂ ਨੂੰ ਕਰਨਗੀਆਂ ਜਾਗਰੂਕ-ਵਧੀਕ ਡਿਪਟੀ

ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦਿਖਾ ਕੀਤਾ ਰਵਾਨਾ-ਲੋਕਾਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸੀਆਂ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ ਮਾਨਸਾ (ਸੁਭਾਸ਼ ਕਾਮਰਾ) : ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੂਬਾ ਵਾਸੀਆਂ ਨੂੰ ਬਚਾਈ ਰੱਖਣ ਦੇ ਮੰਤਵ ਨਾਲ ਮੁੱਖ

ਸਾਰੀਆਂ ਗੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਂਤਵਾਰ ਨੂੰ ਬੰਦ ਰਹਿਣਗੀਆਂ, ਸ਼ਨੀਵਾਰ ਨੂੰ 5 ਵਜੇ ਤੱਕ ਖੋਲ੍ਹਣ ਦੀ ਆਗਿਆ:…

ਬਿਨਾਂ ਈ-ਪਾਸ ਦੇ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਜਾਣ ਦੀ ਨਹੀਂ ਹੋਵੇਗੀ ਆਗਿਆਮੈਡੀਕਲ ਐਮਰਜੈਂਸੀ ਦੌਰਾਨ ਆਵਾਜਾਈ ਲਈ ਈ-ਪਾਸ ਦੀ ਜ਼ਰੂਰਤ ਨਹੀਂ ਹੋਵੇਗੀਮਾਨਸਾ, 12 ਜੂਨ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਦੇ

ਡਿਪਟੀ ਕਮਿਸ਼ਨਰ ਨੇ ਲੋਕਾਂ ਤੋਂ ਕੀਤੀ ਸਹਿਯੋਗ ਦੀ ਅਪੀਲ

ਮਾਨਸਾ, 9 ਜੂਨ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਜਿੱਠਣ ਦੇ ਮੱਦੇਨਜਰ ਚਲਾਈ ਗਈ ਮਿਸ਼ਨ ਫਤਿਹ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ

gf fuck from side and ass.cerita mesum